ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਕਲਾ/POTD

ਕਲਾ ਲਈ ਖਾਸ ਮੀਡੀਆ ਦੀ ਗੈਲਰੀ


ਲਾ ਗ੍ਰੈਂਡੇ ਜੈੱਟੇ ਦੇ ਆਈਸਲੈਂਡ ਉੱਤੇ ਐਤਵਾਰ ਦਾ ਦਿਨ
Sunday Afternoon on the Island of La Grande Jatte (1884-1886), by Georges Seurat. In general, paintings prior to the 20th century are in the public domain due to expiration of copyright, which means you can use images of them freely in educational materials. For works of art created in the 20th century, normally you cannot reuse any copies. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Paintings by Georges Seurat - Post-Impressionist paintings - All paintings

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ