ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਜੀਵ ਵਿਗਿਆਨ/POTD

ਜੀਵ ਵਿਗਿਆਨ ਲਈ ਖਾਸ ਮੀਡੀਆ ਦੀ ਗੈਲਰੀ


ਜੀਵਨ ਰੁੱਖ
A simplified universal phylogenetic tree showing the relations of fundamental types of life form on the Earth. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

More images of phylogenetic trees of life - Phylogenetics images - Biology images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ