ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਭਾਸ਼ਾਵਾਂ/POTD 5

ਭਾਸ਼ਾਵਾਂ ਲਈ ਖਾਸ ਮੀਡੀਆ ਦੀ ਗੈਲਰੀ


ਸਾਈਨ ਭਾਸ਼ਾ ਲਈ ਗਾਈਡ
The letters of the alphabet in American Sign Language. Other countries have different sign language alphabets, which you can also find on Wikimedia Commons. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images relating to sign languages

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ