ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਭੂਗੋਲ: ਜਨਰਲ/POTD 5

ਭੂਗੋਲ ਵਾਸਤੇ ਖਾਸ ਮੀਡੀਆ ਦੀ ਗੈਲਰੀ


ਔਰਬਿਟ ਅਤੇ ਰੋਟੇਸ਼ਨਾਂ
The image shows relations between Axial tilt (also called Obliquity), rotation axis, plane of orbit, celestial equator and ecliptic. Earth is shown as viewed from the Sun, the orbit direction is counter-clockwise (to the left). ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Earth - Geographic diagrams - Celestial coordinate systems
Geography images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ