ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਰਸਾਇਣ ਵਿਗਿਆਨ/POTD 4

ਰਸਾਇਣ ਵਿਗਿਆਨ ਲਈ ਖਾਸ ਮੀਡੀਆ ਦੀ ਗੈਲਰੀ


ਕਾਪਰ ਸਲਫੇਟ ਦੀ ਕ੍ਰਿਸਟਲ ਬਣਤਰ
This is a diagram of the crystal structure of anhydrous copper(II) sulfate, CuSO4. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images of crystal structures - Copper sulphate images - Mineralogy images - Chemistry images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ