ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਸੂਚਨਾ ਟੈਕਨੌਲੌਜੀ

ਸਵਾਗਤ

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦੇ ਸੂਚਨਾ ਟੈਕਨੌਲੌਜੀ ਹਿੱਸੇ ਵਿੱਚ ਸਵਾਗਤ ਹੈ

  • ਇਸ ਸਫ਼ੇ ਤੋਂ ਤੁਸੀਂ ਇਸ ਵਿਸ਼ੇ ਲਈ ਸਾਰੇ ਖਾਸ ਮੀਡੀਆ ਨੂੰ ਅਕਸੈੱਸ ਕਰਨ ਵਾਸਤੇ ਗੈਲਰੀ ਬੌਕਸ ਵਰਤ ਸਕਦੇ ਹੋ
  • ਗੈਲਰੀ ਤੁਹਾਨੂੰ ਸੰਗ੍ਰਹਿ ਰਾਹੀਂ ਗਾਈਡ ਕਰੇਗੀ - ਸਿਰਫ "next" ਜਾਂ "back" ਬਟਣ ਕਲਿੱਕ ਕਰਦੇ ਰਹੋ
  • ਇਹ ਸਫ਼ ਇਸ ਹਿੱਸੇ ਤੋਂ ਅੱਜ ਦੀ ਵਰਤਮਾਨ ਖਾਸ ਪੇਸ਼ਕਸ਼ ਵੀ ਦਿਖਾਉਂਦਾ ਹੈ
  • ਇਸ ਵਿਸ਼ੇ ਨਾਲ ਸਬੰਧਤ ਸਫ਼ਿਆਂ ਉੱਤੇ ਇੱਕ ਖਾਸ ਮੀਡੀਅ ਆਇਟਮ ਹਰ ਰੋਜ਼ ਗਤੀਸ਼ੀਲਤਾ ਨਾਲ ਚੁਣੀ ਜਾਂਦੀ ਹੈ
  • ਇਸ ਸਫ਼ੇ ਦੀ ਸਾਈਡ ਤੇ ਇੱਕ ਅਡਮਿਨ ਪੀਨਲ ਵੀ ਹੈ ਜੋ ਇਸ ਸੰਗ੍ਰਹਿ ਨੂੰ ਮੇਨਟੇਨ ਅਤੇ ਫੈਲਉਣ ਵਿੱਚ ਸਹਾਇਤਾ ਕਰਦ ਹੈ
ਸੂਚਨਾ ਟੈਕਨੌਲੌਜੀ ਲਈ ਖਾਸ ਮੀਡੀਆ ਦੀ ਗੈਲਰੀ


ਇੰਟਰਨੈੱਟ ਦਾ ਇੱਕ ਨਕਸ਼ਾ
This is a representation of a small part of the internet created by following connections between networks. Colour-coding represents the type/ownership of network and distance represents signal travelling time at the point of time the representation was created. The internet cannot actually be navigated using such "maps", but such maps can be used to convey a sense of its hardware organisation. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images of the internet - Telecommunications images - Communication technology images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ
ਪ੍ਰਬੰਧਨ

ਪੰਨਾ ਜੋ ਰੋਟੇਸ਼ਨ ਕੰਟਰੋਲ ਕਰਦਾ ਹੈ।

ਨੇਵੀਗੇਸ਼ਨ ਕੰਟਰੋਲ ਕਰਨ ਵਾਲਾ ਫਰਮਾ ।

ਅੱਜ ਦੀ ਤਸਵੀਰ ਲਈ ਮੈਟਾ-ਫਰਮੇ

ਇਸ ਪੰਨੇ ਵਾਸਤੇ ਫਰਮੇ ।


ਯੋਜਨਾ ਦੇ ਹਿੱਸੇ ਅੰਦਰਲੇ ਵਿਅਕਤੀਗਤ ਮੀਡੀਆ ਪੰਨੇ ਐਡਿਟ ਕਰਨ ਵਾਸਤੇ, ਗੈਲਰੀ ਦੀ ਵਰਤੋਂ ਉਰਿਜਨਲ ਪੰਨਾ ਅਕਸੈੱਸ ਕਰਨ ਵਾਸਤੇ ਕਰੋ।