ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਸੈੱਲ ਜੀਵ ਵਿਗਿਆਨ/POTD 3

ਜੀਵ ਵਿਗਿਆਨ ਲਈ ਖਾਸ ਮੀਡੀਆ ਦੀ ਗੈਲਰੀ


ਐਂਡੋਮੈਂਬ੍ਰੇਨ ਸਿਸਟਮ
This diagram shows the endomembrane system of a eukaryote cell. A eukaryote cell is any cell that is organised into complex structures and enclosed in membranes. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Cell biology images - Biology images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ