Course:ਕੁਆਂਟਮ ਮਕੈਨਿਕਸ
ਵਿਕੀਵਰਸਟੀ ਫਾਟਕ: ਕਲਾ • ਜੀਵ ਵਿਗਿਆਨ • ਰਸਾਇਣ ਵਿਗਿਆਨ • ਭੂਗੋਲ • ਇਤਿਹਾਸ • ਕਨੂੰਨ • ਸੰਗੀਤ • ਕੁਆਂਟਮ ਮਕੈਨਿਕਸ • ਭੌਤਿਕ ਵਿਗਿਆਨ • ਕੁਆਂਟਮ ਫਿਜ਼ਿਕਸ • ਵਿਗਿਆਨ • ਸੈਕੰਡਰੀ ਵਿੱਦਿਆ • ਟਰਸ਼ਰੀ ਵਿੱਦਿਆ • ਰਿਸਰਚ
HOME | ਬੁਨਿਆਦੀ ਕੁਆਂਟਮ ਮਕੈਨਿਕਸ | IM-ਕੁਆਂਟਮ ਮਕੈਨਿਕਸ | ਗਰੈਜੂਏਸ਼ਨ QM-ਕੋਰਸ | ਸਪੈਸ਼ਲ ਰਿਲੇਟੀਵਿਟੀ | ਕੁਆਂਟਮ ਫੀਲਡ ਥਿਊਰੀ | ਜਨਰਲ ਰਿਲੇਟੀਵਿਟੀ | ਸੁਪਰਸਮਿੱਟਰੀ | ਸਟਰਿੰਗ ਥਿਊਰੀ | ਕੁਆਂਟਮ ਗਰੈਵਿਟੀ |
ਕੁਆਂਟਮ ਮਕੈਨਿਕਸ ਕੋਰਸ
ਮੁੱਖ ਸਫ਼ਾ ਕੁਆਂਟਮ ਮਕੈਨਿਕਸ ਕੋਰਸ
ਕੁਆਂਟਮ ਮਕੈਨਿਕਸ ਦੇ ਫਾਟਕ ਲਈ ਦੇਖੋ ਕੁਆਂਟਮ ਮਕੈਨਿਕਸ ਫਾਟਕ
ਕੁਆਂਟਮ ਮਕੈਨਿਕਸ ਕੋਰਸ/ਭੂਮਿਕਾ
ਇਹ ਕੋਰਸ ਉਹਨਾਂ ਵਿਦਿਆਰਥੀਆਂ ਲਈ ਹਨ ਜੋ ਵਿਗਿਆਨ ਵਿੱਚ ਦਿਲਚਸਪੀ ਰੱਖਦੇ ਹਨ ਕੁਆਂਟਮ ਮਕੈਨਿਕਸ ਬਾਰੇ ਗਹਿਰੀ ਸਮਝ ਵਿਕਸਿਤ ਕਰਨੀ ਚਾਹੁੰਦੇ ਹੋਣ ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਦੇ ਹੋ? ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਨਾ ਚਾਹੁੰਦੇ ਹੋ?
- ਇਸ ਵਿੱਦਿਅਕ ਯੋਜਨਾ ਰਾਹੀਂ ਤੁਸੀਂ:
- ਕੁਆਂਟਮ ਮਕੈਨਿਕਸ ਦੀ ਬੁਨਿਆਦੀ ਸਮਝ ਹਾਸਲ ਕਰ ਸਕੋਗੇ
- ਭੌਤਿਕ ਵਿਗਿਆਨ ਪਿੱਛੇ ਛੁਪੀ ਕੁਆਂਟਮ ਭੌਤਿਕ ਵਿਗਿਆਨ ਦੀ ਬੁਨਿਆਦੀ ਸਮਝ ਵਿੱਚ ਗੋਤਾ ਲਗਾ ਸਕੋਗੇ।
|
|
|
|
ਕੀ ਤੁਸੀਂ ਸਟੈਨਫੋਰਡ ਯੂਨੀਵਰਸਟੀ ਦੇ ਕੁਆਂਟਮ ਮਕੈਨਿਕਸ ਬਾਰੇ ਲੈਕਚਰ ਦੇਖੇ ਹਨ?
|
ਇਹ ਇੱਕ ਸੰਸਾਰਿਕ ਤੌਰ ਤੇ ਖੁੱਲੀ ਅਤੇ ਹਿੱਸਾ ਲੈਣ ਵਾਲੀ ਯੋਜਨਾ ਹੈ। ਨੌਨ-ਮੈਡੀਕਲ ਪ੍ਰੋਫੈਸ਼ਨਲ, ਰਿਸਰਚਰ, ਅਤੇ ਹੋਰ ਸਭ ਨੂੰ ਇਸ ਯੋਜਨਾ ਵਿੱਚ ਅਪਣੀ ਦਿਲਚਸਪੀ ਦਾ ਬਹੁਤ ਸਾਰਾ ਹਿੱਸਾ ਮਿਲਣਾ ਚਾਹੀਦਾ ਹੈ।
(ਦੇਖੋ ਕੁਆਂਟਮ ਮਕੈਨਿਕਸ ਚਰਚਾ ਸਫ਼ਾ)